ਭਾਰਤੀ ਮੀਡੀਆ ਰਿਪੋਰਟਾਂ ਮੁਤਾਬਕ ਕਪਿਲ ਸ਼ਰਮਾ ਦਾ ਨਵਾਂ ਖੁਲਿਆ ਕੈਪਸ ਕੈਫੇ ਕੈਨੇਡਾ ਵਿੱਚ ਹਮਲੇ ਦਾ ਸ਼ਿਕਾਰ ਹੋਇਆ ਹੈ। ਇਸ ਘਟਨਾ ਤੋਂ ਬਾਅਦ ਕੈਫੇ ਵੱਲੋਂ ਸੰਦੇਸ਼ ਸਾਂਝਾ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਸਦਮੇ ਅਤੇ ਦੁੱਖ ਦਾ ਜ਼ਿਕਰ ਕੀਤਾ ਪਰ ਨਾਲ ਹੀ ਕਿਹਾ ਕਿ ਉਹ ਆਪਣੇ ਸੁਪਨੇ ਤੋਂ ਹਾਰ...