ਲਾਰੈਂਸ ਬਿਸ਼ਨੋਈ ਗੈਂਗ ਨੂੰ ਕੈਨੇਡਾ ਵਿੱਚ ਇੱਕ ਦਹਿਸ਼ਤਗਰਦ ਜਥੇਬੰਦੀ ਐਲਾਨਣ ਦੀ ਮੰਗ

By  Ragini Joshi June 18th 2025 11:48 PM

ਬੀਸੀ ਦੇ ਮੁੱਖ ਮੰਤਰੀ ਡੇਵਿਡ ਈਬੀ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਮਾਰਕ ਕਾਰਨੇ ਕੋਲੋਂ ਮੰਗ ਕਰਨਗੇ ਕਿ ਲਾਰੈਂਸ ਬਿਸ਼ਨੋਈ ਗੈਂਗ ਨੂੰ ਕੈਨੇਡਾ ਵਿੱਚ ਇੱਕ ਦਹਿਸ਼ਤਗਰਦ ਜਥੇਬੰਦੀ ਐਲਾਨਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗੈਂਗ ਬੀਸੀ ਤੋਂ ਇਲਾਵਾ ਅਲਬਰਟਾ ਤੇ ਓਂਟਾਰੀਓ ਵਿੱਚ ਵੀ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਇਸ ਮਾਮਲੇ ਵਿੱਚ ਮੁੱਖ ਵਿਰੋਧੀ ਧਿਰ ਬੀਸੀ ਕੰਜ਼ਰਵਟਿਵ ਨੇ ਇਸ ਨਾਲ ਸਹਿਮਤੀ ਪ੍ਰਗਟਾਈ ਹੈ।

Related Post