ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦੇ ਦਿਨ ਦਿਹਾੜੇ ਹੋਏ ਕਤਲ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ

Written by:  Ragini Joshi   |    |  June 03rd 2025 10:04 PM   |  Updated: June 03rd 2025 10:04 PM
ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦੇ ਦਿਨ ਦਿਹਾੜੇ ਹੋਏ ਕਤਲ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ

ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦੇ ਦਿਨ ਦਿਹਾੜੇ ਹੋਏ ਕਤਲ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ

Written by:  Ragini Joshi
Last Updated: June 03rd 2025 10:04 PM
Share us

ਮਿਸੀਸਾਗਾ: ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦੇ ਮਿਸੀਸਾਗਾ ਸ਼ਹਿਰ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੋਏ ਕਤਲ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ।ਇਸ ਮਾਮਲੇ ਵਿੱਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹਨਾਂ ਦੀਆਂ ਫ਼ੋਟੋਆਂ ਅਤੇ ਨਾਮ ਜਾਰੀ ਗਏ ਹਨ।

ਨੌਜਵਾਨਾਂ ਦੀ ਪਹਿਚਾਣ ਦਿਗਵਿਜੈ  ਅਤੇ ਅਮਨ ਵਜੋਂ ਹੋਈ ਹੈ।  ਇਹ ਦੋਵੇਂ ਦੋਸ਼ੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਡੈਲਟਾ ਵਿੱਚੋਂ ਗ੍ਰਿਫਤਾਰ ਕੀਤੇ ਗਏ ਹਨ। ਇਹਨਾਂ ਗ੍ਰਿਫਤਾਰੀਆਂ ਲਈ ਡੈਲਟਾ ਪੁਲਿਸ ਵਿਭਾਗ, ਐਬਟਸਫੋਰਡ ਪੁਲਿਸ, ਸਰੀ ਪੁਲਿਸ ਅਤੇ ਆਰ.ਸੀ.ਐੱਮ.ਪੀ. ਨੇ ਆਪਸੀ ਸਹਿਯੋਗ ਨਾਲ ਕੰਮ ਕੀਤਾ ਸੀ।

Share us
PTC Punjabi Canada
© 2025 PTC Network. All Rights Reserved. Powered by PTC Network